Home >> ATINDER'S VIEW

ARTICLE CATEGORIES

RECENT POST

TAGS

ARCHIVE


Monthly Archives: AUGUST 2013


ਜੱਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਮੇਰੀ ਮੁਲਾਕਾਤ ਸਮੇਂ ਵਿਚਾਰੇ ਪੰਥਕ ਮੁੱਦੇ
Share this Article



ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨਾਲ
ਮੁਲਾਕਾਤ ਸਮੇਂ ਵਿਚਾਰੇ ਪੰਥਕ ਮੁੱਦੇ

-ਅਤਿੰਦਰ ਪਾਲ ਸਿੰਘ ਸਾਬਕਾ ਐਮ.ਪੀ.

29 ਜੁਲਾਈ 2013 ਨੂੰ ਸੁਬ੍ਹਾ 8.45 ਤੋਂ 9.45 ਤਕ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਾਸ ਨੇ ਆਪਣੀ ਪੁਸਤਕ "ਮਤੇ ਅਨੰਦਪੁਰ ਨਾਲ ਗੱਦਾਰੀ ਅਕਾਲੀਆਂ ਦੀ” ਭੇਂਟ ਕੀਤੀ ਅਤੇ ਪੁਸਤਕ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਸਿੰਘ ਸਾਹਿਬ ਇਹ ਜਾਣਕਾਰੀ ਲੈ ਕੇ ਹੈਰਾਨ ਹੋਏ ਕਿ ਮਤੇ ਵਿਚਲੀਆਂ 109 ਮੰਗਾਂ ਵਿੱਚੋਂ 98 ਮੰਗਾਂ ਖੁਦ ਅਕਾਲੀ ਦਲ ਨੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰੀਆਂ ਕਰਨੀਆਂ ਸਨ ਤੇ ਕੇਵਲ 5 ਮੰਗਾਂ ਭਾਰਤ ਦੀ ਕੇਂਦਰੀ ਸਰਕਾਰ ਨਾਲ ਸਬੰਧਿਤ ਸਨ । ਇਨ੍ਹਾਂ ਵਿੱਚੋਂ 6 ਮੰਗਾਂ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੀ ਪੂਰੀਆਂ ਕਰਨੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸਾਹਿਬ ਦੀ ਪਰਵਾਨਗੀ ਨਾਲ ਆਰੰਭ ਹੋਏ "ਧਰਮ ਯੁੱਧ” ਮੋਰਚੇ ਸਬੰਧੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਪੰਜ ਸਿੰਘ ਸਾਹਿਬਾਨਾਂ ਦਾ ਇਹ ਪੰਥਕ ਫ਼ਰਜ਼ ਬਣਦਾ ਹੈ ਕਿ ਉਹ ...



0 0 | view user : 811
Posted by Atinderpal Singh on 08.08.13 01:29  | under ਸਿੱਖ ਸਿੱਧਾਂਤ
comments (1)


[home] 




Quick Links

News Letter

  • Subscribe
ਇੱਥੇ ਸਬਸਕ੍ਰਾਈਬ ਕਰਨ ਦਾ ਇਹ ਫਾਇਦਾ ਹੈ ਕਿ ਹਰ ਨਵੀਂ ਸੂਚਨਾ ਆਪ ਜੀ ਪਾਸ ਆਪੇ ਪਹੁੰਚਦੀ ਰਹੇਗੀ। ਸਬਸਕ੍ਰਾਈਬ ਕਰਨ ਤੋਂ ਬਾਅਦ ਤੁਹਾਨੂੰ ਇਕ ਈ ਮੇਲ ਆਵੇਗੀ ਜਿਸ ਦਾ ਜਵਾਬ ਅਗਰ ਤੁਸੀਂ ਹਾਂ ਵਿੱਚ ਦੇਵੋਗੇ ਤਾਂ ਉਸ ਤੋਂ ਬਾਅਦ ਇਹ ਆਰੰਭ ਹੋਵੇਗਾ।


Counter Visit

ਜਾਗਰੁਕ ਮਨੁੱਖ ਵੈਬ ਸਾਈਟ ਵੇਖ ਚੁਕੇ ਹਨ,
ਜਿਨ੍ਹਾਂ ਦਾ ਮੈਂ ਧੰਨਵਾਦੀ ਹਾਂ।


Copyright © Atinderpal Singh 2013

Designed and developed by