Home >> ATINDER'S VIEW

ARTICLE CATEGORIES

RECENT POST

TAGS

ARCHIVE


Tag Archives: ਡੈਮੋਕਰੇਸ਼ੀ

ਪੰਚਾਇਤੀ ਚੋਣਾਂ ਦੇ ਸੰਦਰਭ ਵਿੱਚ- ਜਿੱਲ੍ਹਣ ਵਿੱਚੋਂ ਪੰਜਾਬ ਨੂੰ ਕੱਢਣ ਦੀ ਲੋੜ
Share this Articleਪੰਚਾਇਤੀ ਚੋਣਾਂ ਦੇ ਸੰਦਰਭ ਵਿੱਚ
ਪੰਚਾਇਤੀ ਸੰਸਥਾਵਾਂ, ਸੰਵਿਧਾਨ, ਸਰਕਾਰ, ਲੋਕ ਅਤੇ ਲੋਕਤੰਤਰ
ਮੈਂ ਚਾਹੁੰਦਾ ਹਾਂ ਕਿ ਹਰ ਇਕ ਪੰਜਾਬੀ  ਮਨੁੱਖ ਅਜਿਹੀ ਜਿੱਲ੍ਹਣ ਵਿੱਚ ਫਸੇ ਪੰਜਾਬ ਦੇ ਲੋਕਾਂ ਨੂੰ ਸਹੀ ਲੀਹ ਤੇ ਲਿਆਉਣ ਲਈ ਆਪਣਾ ਬਣਦਾ ਸਹਿਯੋਗ ਅਤੇ ਉਪਰਾਲਾ ਆਰੰਭ ਕਰੇ।
-ਅਤਿੰਦਰ ਪਾਲ ਸਿੰਘ ਸਾਬਕਾ ਐਮ.ਪੀ. 
2 ਜੁਲਾਈ 2013 ਨੂੰ ਪੰਜਾਬ ਵਿੱਚ 12687 ਪਿੰਡਾਂ ਵਿੱਚ ਸਿਆਸੀ ਵੰਡੀਆਂ ਕਰਕੇ 13080 ਪੰਚਾਇਤਾਂ ਦੀਆਂ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ 13500 ਸ਼ਰਾਬ ਦੇ ਠੇਕੇ ਹਨ। ਪਿਛਲੀਆਂ ਚੋਣਾਂ ਦੀ ਓਸਤਨ ਮੁਤਾਬਕ ਪ੍ਰਤਿ ਪੰਚਾਇਤ ਲਗਭਗ 25 ਲੱਖ ਰੁਪਿਆ, ਅਰਥਾਤ ਕੁਲ 32700000000 ਰੁਪਿਆ ਸਰਕਾਰੀ ਅਤੇ ਗੈਰ ਸਰਕਾਰੀ ਤੌਰ ਤੇ ਪ੍ਰਸ਼ਾਸਨ ਅਤੇ ਉਮੀਦਵਾਰ ਇਸ ਤੇ ‘ਉਜਾੜ’ ਦੇਣਗੇ। ਕਿਸ ਲਈ ? ਕੇਵਲ ਇਸ ਲਈ ਕਿ ਪੰਚ ਜਾਂ ਸਰਪੰਚ ਬਣ ਕੇ ਇਸ ਤੋਂ ਦੁੱਗਣੀਆਂ ਗਰਾਂਟਾਂ ਦਾ "ਲੋਕ ਧਨ” ਭ੍ਰਿਸ਼ਟ ਤਰੀਕਿਆਂ ਨਾਲ ਲੋਕਤੰਤਰ ਦੀ ਮੁਢਲੀ ਇਕਾਈ ਰਾਹੀਂ ਕਲਰਕ ਤੋਂ ਅਫ਼ਸਰ ਅਤੇ ਪੰਚ ਤੋਂ ਮੰਤ੍ਰੀ ਤਕ ‘ਡਕਾਰਿਆ’ ਜਾ ਸਕੇ। ਜਿਹੜਾ ਬਾਕੀ ਸਕੀਮਾਂ ਦਾ ਪੈਸਾ ਆਉਂਦਾ ਹੈ ਉਹ ਵੱਖਰਾ। ਸਾਡੇ ਸਮਾਜ ਵਿੱਚ ਚੋਣ ਅਧਾਰਤ ਲੋਕਤੰਤਰ ਦਾ ਇਹ ...0 0 | view user : 614
Posted by Atinderpal Singh on 29.06.13 12:08  | under ਕਰੰਟ ਜਾਂ ਸੱਜਰੇ ਮਸਲੇ
comments (0)


[home] 
Quick Links

News Letter

  • Subscribe
ਇੱਥੇ ਸਬਸਕ੍ਰਾਈਬ ਕਰਨ ਦਾ ਇਹ ਫਾਇਦਾ ਹੈ ਕਿ ਹਰ ਨਵੀਂ ਸੂਚਨਾ ਆਪ ਜੀ ਪਾਸ ਆਪੇ ਪਹੁੰਚਦੀ ਰਹੇਗੀ। ਸਬਸਕ੍ਰਾਈਬ ਕਰਨ ਤੋਂ ਬਾਅਦ ਤੁਹਾਨੂੰ ਇਕ ਈ ਮੇਲ ਆਵੇਗੀ ਜਿਸ ਦਾ ਜਵਾਬ ਅਗਰ ਤੁਸੀਂ ਹਾਂ ਵਿੱਚ ਦੇਵੋਗੇ ਤਾਂ ਉਸ ਤੋਂ ਬਾਅਦ ਇਹ ਆਰੰਭ ਹੋਵੇਗਾ।


Counter Visit

ਜਾਗਰੁਕ ਮਨੁੱਖ ਵੈਬ ਸਾਈਟ ਵੇਖ ਚੁਕੇ ਹਨ,
ਜਿਨ੍ਹਾਂ ਦਾ ਮੈਂ ਧੰਨਵਾਦੀ ਹਾਂ।


Copyright © Atinderpal Singh 2013

Designed and developed by