Home >> ATINDER'S VIEW

ARTICLE CATEGORIES

RECENT POST

TAGS

ARCHIVE


Tag Archives: terorism

ਢੱਡਰੀਆਂ ਵਾਲਿਆਂ ਤੇ ਹਮਲਾ: ਸਰਕਾਰੀ ਸ਼ਹਿ ਤੇ ਧਾਰਮਿਕ ਅਤਿਵਾਦ ਫੈਲਾਉਣ ਵਾਲੀਆਂ ਤਾਕਤਾਂ ਨੂੰ ਪਛਾੜਨ ਦਾ ਸਮਾਂ ਆ ਗਿਆ ਹੈ
Share this Article

ਢੱਡਰੀਆਂ ਵਾਲਿਆਂ ਤੇ ਹਮਲਾ: ਸਰਕਾਰੀ ਸ਼ਹਿ ਤੇ ਧਾਰਮਿਕ ਅਤਿਵਾਦ ਫੈਲਾਉਣ ਵਾਲੀਆਂ ਤਾਕਤਾਂ ਨੂੰ ਪਛਾੜਨ ਦਾ ਸਮਾਂ ਆ ਗਿਆ ਹੈ


ਢੱਡਰੀਆਂ ਵਾਲਿਆਂ ਤੇ ਹਮਲਾ:
ਸਰਕਾਰੀ ਸ਼ਹਿ ਤੇ ਧਾਰਮਿਕ ਅਤਿਵਾਦ ਫੈਲਾਉਣ ਵਾਲੀਆਂ ਤਾਕਤਾਂ ਨੂੰ ਪਛਾੜਨ ਦਾ ਸਮਾਂ ਆ ਗਿਆ ਹੈ

ਜੂਨ 84 ਤੋਂ ਬਾਅਦ ਪਹਿਲਾਂ ਕੇਂਦਰੀ ਸਰਕਾਰ ਦੀ ਤੇ ਹੁਣ ਸੰਘ-ਬਾਦਲ-ਭਾਜਪਾ ਸਮਰਥਕ ਬਣ ਚੁੱਕੀ ਦਮਦਮੀ ਟਕਸਾਲ ਦੇ ਮੁਖੀ ਸ੍ਰੀ ਹਰਨਾਮ ਸਿੰਘ ਧੁੰਮਾ ਦੇ ਕਥਿਤ ਤੋਰ ਤੇ ਆਪਣੇ ਪ੍ਰਚਾਰ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਬੋਲਣ ਤੋਂ ਬਾਅਦ ਲੁਧਿਆਣਾ ਵਿਖੇ ਕੀਤਾ ਗਿਆ ਜਾਨ ਲੇਵਾ ਹਮਲਾ ਅਤਿ ਨਿੰਦਨੀਐ, ਕਾਇਰਾਨਾ ਅਤੇ ਸਿੱਖੀ ਰਵਾਇਤਾਂ ਨੂੰ ਹੀ ਕਤਲ ਕਰ ਦੇਣਾ ਵਾਲਾ ਕਾਰਾ ਹੈ। ਇਸ ਵਿਚ ਭਾਈ ਭੁਪਿੰਦਰ ਸਿੰਘ ਖ਼ਾਸੀ ਕਲਾਂ ਸਮੇਤ ਉਨ੍ਹਾਂ ਦੇ ਇੱਕ ਸਮਰਥਕ ਦੀ ਗੋਲੀਆਂ ਮਾਰਨ ਕਾਰਨ ਮੌਤ ਹੋ ਚੁੱਕੀ ਹੈ। ਬਾਦਲ ਸਮਰਥਕਾਂ ਦੀ ਪੁਸ਼ਤ ਪਨਾਹੀ ਹੀ ਹਮੇਸ਼ਾ ਪੰਜਾਬ ਵਿਚ ਅਤਿਵਾਦ ਅਤੇ ਵੱਖਵਾਦ ਖੜ੍ਹਾ ਕਰਦੀ ਆ ਰਹੀ ਹੈ । ਇਹ ਵੀ ਉਸੇ ਦਾ ਹੀ ਇੱਕ ਅਗਲਾ ਪਹਿਲੂ ਹੈ। ਇਹ ਕਿਸ ਦੇ ਪੱਖ ਵਿਚ ਜਾਏਗਾ ਇਹ ਹੁਣ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰ ਸਿੱਖ ਕੌਮ ਨੂੰ ਸੋਚਣਾ ਚਾਹੀਦਾ ਹੈ। ਇਹੋ ਗੱਲ ਮੈਂ ਸਰਬੱਤ ਖ਼ਾਲਸਾ ਦੇ ਸਬੰਧ ਵਿਚ ...



5 1 | view user : 2440
Posted by Atinderpal Singh on 18.05.16 09:43  | under ਅਕਾਲੀ ਅਤੇ ਪੰਥ
comments (0)


[home] 




Quick Links

News Letter

  • Subscribe
ਇੱਥੇ ਸਬਸਕ੍ਰਾਈਬ ਕਰਨ ਦਾ ਇਹ ਫਾਇਦਾ ਹੈ ਕਿ ਹਰ ਨਵੀਂ ਸੂਚਨਾ ਆਪ ਜੀ ਪਾਸ ਆਪੇ ਪਹੁੰਚਦੀ ਰਹੇਗੀ। ਸਬਸਕ੍ਰਾਈਬ ਕਰਨ ਤੋਂ ਬਾਅਦ ਤੁਹਾਨੂੰ ਇਕ ਈ ਮੇਲ ਆਵੇਗੀ ਜਿਸ ਦਾ ਜਵਾਬ ਅਗਰ ਤੁਸੀਂ ਹਾਂ ਵਿੱਚ ਦੇਵੋਗੇ ਤਾਂ ਉਸ ਤੋਂ ਬਾਅਦ ਇਹ ਆਰੰਭ ਹੋਵੇਗਾ।


Counter Visit

ਜਾਗਰੁਕ ਮਨੁੱਖ ਵੈਬ ਸਾਈਟ ਵੇਖ ਚੁਕੇ ਹਨ,
ਜਿਨ੍ਹਾਂ ਦਾ ਮੈਂ ਧੰਨਵਾਦੀ ਹਾਂ।


Copyright © Atinderpal Singh 2013

Designed and developed by